India

ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਫੈਸਲਾ ਸੁਣਾ ਸਕਦੈ ਹਾਈ ਕੋਰਟ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭਿ੍ਰਸ਼ਟਾਚਾਰ ਅਤੇ ਮਨ ਲਾਂਡਰਿੰਗ ਦੇ ਮਾਮਲਿਆਂ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ ਕਵਿਤਾ ਦੀ ਜ਼ਮਾਲਤ ਅਰਜ਼ੀ ’ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾ ਸਕਦਾ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਪਹਿਲੀ ਜੁਲਾਈ ਨੂੰ ਬਾਅਦ ਦੁਪਹਿਰ 2.30 ਵਜੇ ਫੈਸਲਾ ਸੁਣਾਉਣਗੇ। ਉਨ੍ਹਾਂ 28 ਮਈ ਨੂੰ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ।

Related posts

ਨੇਜਲ ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਨੇ ਦਿੱਤਾ ਅਪਡੇਟ

Bunty

ਯੂਕਰੇਨ ‘ਚ ਤਿਰੰਗਾ ਬਣਿਆ ਭਾਰਤੀਆਂ ਦਾ ਸੁਰੱਖਿਆ ਕਵਚ !

admin

ਸੁਪਰੀਮ ਕੋਰਟ ਨੇ ਵੋਟਿੰਗ ਅੰਕੜੇ ਅਪਲੋਡ ਕਰਨ ਬਾਰੇ ਕਮਿਸ਼ਨ ਨੂੰ ਨਿਰਦੇਸ਼ ਦੇਣ ਤੋਂ ਕੀਤਾ ਇਨਕਾਰ

Bunty