India

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

ਰਾਂਚੀ – ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਵਿਧਾਨ ਸਭਾ ਤੋਂ ਵਿਰੋਧੀ ਧਿਰ ਦੇ ਵਾਕਆਊਟ ਵਿਚਾਲੇ ਭਰੋਸੇ ਦਾ ਵੋਟ ਹਾਸਲ ਕਰ ਲਿਆ। ਸੂਬੇ ਦੀ 81 ਮੈਂਬਰੀ ਵਿਧਾਨ ਸਭਾ ਵਿੱਚ 45 ਵਿਧਾਇਕਾਂ ਨੇ ਭਰੋਸੇ ਦੇ ਪ੍ਰਸਤਾਵ ਦੇ ਪੱਖ ਵਿੱਚ ਵੋਟਿੰਗ ਕੀਤੀ। ਆਜ਼ਾਦ ਮੈਂਬਰ ਸਰਯੂ ਰਾਏ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਹੇਮੰਤ ਸੋਰੇਨ ਨੇ ਆਪਣੇ ਤੋਂ ਪਹਿਲੇ ਮੁੱਖ ਮੰਤਰੀ ਚੰਪਈ ਸੋਰੇਨ ਦੇ ਅਹੁਦੇ ਤੋਂ ਹਟਣ ਤੋਂ ਇਕ ਦਿਨ ਬਾਅਦ, 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ

Related posts

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਸ਼ੁਰੂ !

admin

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਐਫਆਈਆਰ ਦਰਜ ਕਰਨ ਦੀ ਮਨਜ਼ੂਰੀ

admin