International

ਬੰਗਲਾਦੇਸ਼ ਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਅਣਮਿੱਥੇ ਸਮੇਂ ਲਈ ਬੰਦ

ਢਾਕਾ – ਬੰਗਲਾਦੇਸ਼ ਵਿੱਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ‘ਢਾਕਾ ਟਿ੍ਰਬਿਊਨ’ ਮੁਤਾਬਕ ਵੀਰਵਾਰ ਨੂੰ ਆਈ.ਵੀ.ਏ.ਸੀ ਦੀ ਵੈੱਬਸਾਈਟ ‘ਤੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਬੰਗਲਾਦੇਸ਼ ‘ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ ਵੀਜ਼ਾ ਕੇਂਦਰ ਅਗਲੇ ਨੋਟਿਸ ਤੱਕ ਬੰਦ ਰਹਿਣਗੇ। ਆਈ.ਵੀ.ਏ.ਸੀ ਦੁਆਰਾ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵੀਜ਼ਾ ਬਿਨੈਕਾਰਾਂ ਨੂੰ ਐਸ.ਐਮ.ਐਸ ਰਾਹੀਂ ਅਗਲੀ ਅਰਜ਼ੀ ਦੀ ਮਿਤੀ ਬਾਰੇ ਸੂਚਿਤ ਕੀਤਾ ਜਾਵੇਗਾ ਅਤੇ ਉਹ ਅਗਲੇ ਕੰਮ ਵਾਲੇ ਦਿਨ ਆਪਣੇ ਪਾਸਪੋਰਟ ਪ੍ਰਾਪਤ ਕਰਨ ਦੇ ਯੋਗ ਹੋਣਗੇ।

Related posts

ਅਮਰੀਕਾ ’ਚ ਗ੍ਰੀਨ ਕਾਰਡ ਦੇ ਬੈਕਲਾਗ ਘੱਟ ਕਰਨ ਲਈ ਬਿੱਲ ਪੇਸ਼, ਭਾਰਤੀਆਂ ਹੋਵੇਗਾ ਫ਼ਾਇਦਾ

Bunty

ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਨੇ ਆਪਣੀ ਨਵੀਂ ਕਿਤਾਬ ‘ਚ ISIS ਅਤੇ ਬੋਕੋ ਹਰਮ ਨਾਲ ਕੀਤੀ ਹਿੰਦੂਤਵ ਦੀ ਤੁਲਨਾ

Bunty

ਆਖ਼ਰ ਜਾਪਾਨ ਨੂੰ ਕਿਸ ਤੋਂ ਹੈ ਸਭ ਤੋਂ ਵੱਧ ਡਰ, ਜਿਸ ਕਰਕੇ ਵਧਾਇਆ ਰੱਖਿਆ ਬਜਟ, ਸਾਲਾਨਾ ਰਿਪੋਰਟ ‘ਚ ਹੋਇਆ ਖ਼ੁਲਾਸਾ

Bunty