International

ਨਸਲੀ ਹਮਲਿਆਂ ਅਤੇ ਹਿੰਸਾਂ ਦੇ ਖ਼ਿਲਾਫ਼ ਹਾਂ: ਸਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ – ਬੰਗਲਾਦੇਸ਼ ਵਿਚ ਹਿੰਦੂਆਂ ’ਤੇ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ’ਤੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨਿਓ ਗੁਟਾਰੇਜ਼ ਦੇ ਇਕ ਬੁਲਾਰੇ ਨੇ ਕਿਹਾ ਕਿ ਉਹ ਨਸਲੀ ਆਧਾਰ ’ਤੇ ਹੋ ਹਮਲੇ ਅਤੇ ਹਿੰਸਾ ਭੜਕਾਉਣ ਦੇ ਖ਼ਿਲਾਫ਼ ਹਨ। ਜਨਰਲ ਸਕੱਤਰ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਸੀਂ ਇਹ ਅਸੀਂ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਬੀਤੇ ਹਫ਼ਤੇ ਵਿੱਚ ਬੰਗਲਾਦੇਸ਼ ਵਿੱਚ ਜੋ ਹਿੰਸਾ ਹੋ ਰਹੀ ਹੈ ਉਸ ‘ਤੇ ਕੰਟਰੋਲ ਕੀਤਾ ਜਾਵੇ, ਨਿਸ਼ਚਿਤ ਰੂਪ ਵਿਚ ਅਸੀਂ ਇਸਦੇ ਖ਼ਿਲਾਫ਼ ਹਾਂ।

Related posts

ਮੌਤ ਦੀ ਅਫ਼ਵਾਹ ਦੌਰਾਨ ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਸਿਹਤ ਸੰਬੰਧੀ ਵੱਡਾ ਅਪਡੇਟ

Bunty

ਅਫ਼ਗਾਨਿਸਤਾਨ ’ਚ ਯੂਨੀਵਰਸਿਟੀਆਂ ਖੁੱਲ੍ਹ ਦਿੱਤੀਆਂ ਗਈਆਂ

admin

ਡੋਨਾਲਡ ਟਰੰਪ ਦੇ ਘਰ ਦੀ ਐਫ ਬੀ ਆਈ ਵਲੋਂ ਤਲਾਸ਼ੀ !

admin