Punjab

ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰੋਮੀ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡ

ਚੰਡੀਗੜ – ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਅੱਜ ਤੜਕੇ 3 ਵਜੇ ਨਾਭਾ ਲਿਆਂਦਾ ਗਿਆ ਅਤੇ ਪੁਲੀਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਨਵੀਂ ਜ਼ਿਲ੍ਹਾ ਜੇਲ੍ਹ ਤੋਂ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਅਮਰਜੀਤ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ।

Related posts

ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ਼ ਐਸੋ: ਵੱਲੋਂ 70 ਸਾਲਾ ਸਫ਼ਰ ਪੂਰਾ ਕਰਨ ਵਾਲੇ ਸਾਥੀਆਂ ਦਾ ਸਨਮਾਨ !

admin

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

Bunty

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

Bunty