India

ਦੋਸ਼ੀ ਸੰਜੇ ਰਾਏ ਨੂੰ ਸਿਆਲਦਾਹ ਕਰੋਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ

ਨਵੀਂ ਦਿੱਲੀ – ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਸੰਜੇ ਰਾਏ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਗਿਆ ਹੈ। ਫਿਲਹਾਲ ਉਸ ਨੂੰ ਸਹਿਮਤੀ ਲਈ ਸਿਆਲਦਾਹ ਕੋਰਟ ਲਿਜਾਇਆ ਜਾ ਰਿਹਾ ਹੈ। ਸੰਜੇ ਰਾਏ ਨੇ ਪਹਿਲਾਂ ਹੀ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਆਪਣੇ ਕੀਤੇ ’ਤੇ ਕੋਈ ਪਛਤਾਵਾ ਨਹੀਂ ਜਤਾਇਆ।
ਸੀਬੀਆਈ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਉਸ ਵਿੱਚ ਜਾਨਵਰਾਂ ਵਰਗੀ ਪ੍ਰਵਿਰਤੀ ਹੈ ਅਤੇ ਉਹ ਅਸ਼ਲੀਲ ਫਿਲਮਾਂ ਅਤੇ ਸ਼ਰਾਬ ਦਾ ਵੀ ਆਦੀ ਹੈ। ਦੱਸ ਦੇਈਏ ਕਿ ਅੱਜ ਸੰਜੇ ਰਾਏ ਸਿਆਲਦਾਹ ਕੋਰਟ ਵਿੱਚ ਪੇਸ਼ ਹੋਏ ਸਨ। ਇਸ ਦੌਰਾਨ ਲੋਕਾਂ ਨੇ ਕਚਹਿਰੀ ਕੰਪਲੈਕਸ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਲੋਕਾਂ ਨੇ ਦੋਸ਼ੀ ਸੰਜੇ ਰਾਏ ਨੂੰ ਫਾਂਸੀ ਦੀ ਮੰਗ ਕੀਤੀ।

Related posts

ਹੇਠਲੀਆਂ ਅਦਾਲਤਾਂ ’ਚ ਸੁਰੱਖਿਆ ਵਧਾਉਣ ਦੀ ਮੰਗ ਦਾ ਮਾਮਲਾ ਹਾਈ ਕੋਰਟ ਨੇ ਪਟੀਸ਼ਨ ’ਤੇ ਪੰਜਾਬ ਤੇ ਚੰਡੀਗੜ੍ਹ ਤੋਂ ਮੰਗਿਆ ਜਵਾਬ

Bunty

ਪਿਛਲੇ ਦਸ ਸਾਲਾਂ ਵਿੱਚ ਭਾਰਤ ਦੀ ਜੀਡੀਪੀ ਦੁੱਗਣੀ ਹੋ ਕੇ 4.2 ਟ੍ਰਿਲੀਅਨ ਅਮਰੀਕੀ ਡਾਲਰ ਹੋ ਗਈ

admin

ਪ੍ਰਧਾਨ ਮੰਤਰੀ ਵੱਲੋਂ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਅੱਤਵਾਦ ਰੋਕੂ ਸਮਰਥਾਵਾਂ ਦਾ ਪੂਰਾ ਇਸਤੇਮਾਲ ਕੀਤਾ ਜਾਵੇ : ਮੋਦੀ

Bunty