Bollywood

ਫ਼ਿਲਮ ‘ਐਮਰਜੈਂਸੀ’ ’ਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫ਼ਸੋਸਨਾਕ: ਕੰਗਨਾ ਰਣੌਤ

ਨਵੀਂ ਦਿੱਲੀ – ਆਪਣੀ ਫਿਲਮ ‘ਐਮਰਜੈਂਸੀ’ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਤੋਂ ਪ੍ਰਮਾਣ ਪੱਤਰ ਨਾ ਮਿਲਣ ਅਤੇ 6 ਸਤੰਬਰ ਨੂੰ ਪ੍ਰਸਤਾਵਿਤ ਇਸ ਦਾ ਪ੍ਰਦਰਸ਼ਨ ਅੱਧ ਵਿਚਾਲੇ ਲਟਕਣ ਵਿਚਾਲੇ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਅਤੇ ਅਨਿਆਂਪੂਰਨ ਹੈ ਕਿ ਸੈਂਸਰਸ਼ਿਪ ਸਿਰਫ਼ ਉਨ੍ਹਾਂ ਦੀ ਫਿਲਮ ਵਾਸਤੇ ਹੈ। ਕੰਗਨਾ ਨੇ ਕਿਹਾ ਕਿ ਸਿਰਫ ਇਤਿਹਾਸਕ ਤੱਥਾਂ ’ਤੇ ਫਿਲਮ ਬਣਾਉਣ ਵਾਲਿਆਂ ’ਤੇ ਸੈਂਸਰਸ਼ਿਪ ਹੈ ਪਰ ਹਿੰਸਾ ਤੇ ਨੰਗੇਜ਼ ਦਿਖਾਇਆ ਜਾ ਸਕਦਾ ਹੈ।

Related posts

ਰਿਤਿਕ ਦੇ ਰੰਗ ‘ਚ ਨਜ਼ਰ ਆਈ ਫਾਲਗੁਨੀ

Bunty

ਏਕਤਾ ਕਪੂਰ ਤੇ ਸ਼ੋਭਾ ਕਪੂਰ ਖ਼ਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ

Bunty

Bigg Boss 15 ਤੇਜਸਵੀ ਪ੍ਰਕਾਸ਼ ’ਤੇ ਭੜਕੇ ਸਲਮਾਨ ਖਾਨ

Bunty