ਨਿਊਯਾਰਕ – ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨਸ ਨੇ ਪਿਛਲੇ ਬੁੱਧਵਾਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੀ ਇੱਕ ਸਾਈਡਲਾਈਨ ਮੀਟਿੰਗ ਦੌਰਾਨ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨਾਲ ਮੁਲਾਕਾਤ ਕੀਤੀ।