International

ਜਪਾਨੀ ਸੰਗਠਨ ਨਿਹੋਨ ਹਿਦਾਨਕਯੋ ਨੂੰ ਦਿੱਤਾ ਜਾਵੇਗਾ ਨੋਬੇਲ ਸ਼ਾਂਤੀ ਪੁਰਸਕਾਰ

ਓਸਲੋ – ਇਸ ਸਾਲ ਦਾ ਨੋਬੇਲ ਸ਼ਾਂਤੀ ਪੁਰਸਕਾਰ ਦੂਜੇ ਵਿਸ਼ਵ ਯੁੱਦ ਦੌਰਾਨ ਜਪਾਨ ਦੇ ਹਿਰੋਸ਼ੀਮਾ ਅਤੇ ਨਾਗਾਸਾਕੀ ਸ਼ਹਿਰਾਂ ’ਤੇ ਹੋਏ ਪਰਮਾਣੂ ਹਮਲਿਆਂ ਦੇ ਪੀੜਤਾਂ ਦੇ ਸੰਗਠਨ ਨਿਹੋਨ ਹਿਦਾਨਕਯੋ ਨੂੰ ਪ੍ਰਮਾਣੂ ਸ਼ਸਤਰਾਂ ਦੇ ਵਿਰੁੱਧ ਉਨ੍ਹਾਂ ਦੇ ਕੰਮਾਂ ਲਈ ਪ੍ਰਦਾਨ ਕੀਤਾ ਜਾਵੇਗਾ। ਨਾਰਵੇ ਨੋਬੇਲ ਸੰਮਤੀ ਦੇ ਪ੍ਰਧਾਨ ਜਾਰਗਨ ਵਾਤਨੇ ਫ੍ਰੀਡਨੇਸ ਨੇ ਸ਼ੁੱਕਰਵਾਰ ਨੂੰ ਪੁਰਸਕਾਰ ਦੀ ਘੋਸ਼ਣਾ ਕਰਦਿਆਂ ਕਿਹਾ ਕਿ “ਪਰਮਾਣੂ ਹਥਿਆਰਾਂ ਦੀ ਵਰਤੋਂ ਦੀ ਮਨਾਹੀ ’ਤੇ ਸਹਿਮਤੀ ਦਬਾਅ ਹੇਠ ਹੈ” ਅਤੇ ਇਸ ਲਈ ਇਸ ਸੰਸਥਾ ਨੂੰ ਇਹ ਪੁਰਸਕਾਰ ਦਿੱਤਾ ਜਾ ਰਿਹਾ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin