International

ਪ੍ਰਧਾਨ ਮੰਤਰੀ ਨੇਤਨਯਾਹੂ ਦੀ ਰਿਹਾਇਸ਼ ਤੇ ਡਰੋਨ ਹਮਲਾ

ਤਹਿਰਾਨ – ਹਿਜ਼ਬੁੱਲਾ ਨੇ ਲੇਬਨਾਨ ਤੋਂ ਇਜ਼ਰਾਈਲੀ ਇਮਾਰਤ ‘ਤੇ ਡਰੋਨ ਹਮਲਾ ਕੀਤਾ ਹੈ। ਇਸ ਹਮਲੇ ਰਾਹੀਂ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਹਮਲਾ ਇਜ਼ਰਾਈਲ ‘ਚ ਹਾਈਫਾ ਕੈਸਰੀਆ ਇਲਾਕੇ ‘ਚ ਕੀਤਾ ਗਿਆ।ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਡਰੋਨ ਇੱਕ ਖੁੱਲ੍ਹੇ ਖੇਤਰ ਵਿੱਚ ਡਿੱਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਲੋਕਾਂ ਦੇ ਜ਼ਖਮੀਂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। 946 ਦਾ ਕਹਿਣਾ ਹੈ ਕਿ ਅੱਜ ਸਵੇਰੇ ਹਾਈਫਾ ਖੇਤਰ ਵਿੱਚ ਵੱਜਣ ਵਾਲੇ ਚੇਤਾਵਨੀ ਸਾਇਰਨ (ਖਤਰੇ ਦੇ ਘੁੱਗੂ) ਲੇਬਨਾਨ ਤੋਂ ਦਾਗੇ ਗਏ ਇੱਕ ਰਾਕੇਟ ਦੇ ਹਮਲੇ ਨਾਲ ਵੱਜਣੇ ਸ਼ੁਰੂ ਹੋਏ ਸਨ।

Related posts

ਇਮਰਾਨ ਖਾਨ ਦੇ ਬਿਗੜੇ ਬੋਲ, ਕਿਹਾ- ਖ਼ੂਨੀ ਕ੍ਰਾਂਤੀ ਨਾਲ ਹਟਾਈ ਜਾ ਸਕਦੀ ਹੈ ਮੌਜੂਦਾ ਸਰਕਾਰ

Bunty

ਸੁਨੀਤਾ ਵਿਲੀਅਮਸ ਦੀ ਪੁਲਾੜ ਤੋਂ ਵਾਪਸੀ ‘ਚ ਲੰਬਾ ਸਮਾਂ ਲੱਗ ਸਕਦਾ ; ਨਾਸਾ

Bunty

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦੀ ਭਾਵੁਕ ਅਪੀਲ

Bunty