BollywoodPollywood

ਦੀਆ ਕੁਮਾਰੀ ਵਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ !

ਰਾਜਸਥਾਨ ਦੇ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ 03 ਨਵੰਬਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕਰਦੇ ਹੋਏ। (ਫੋਟੋ: ਏ ਐਨ ਆਈ)

ਜੈਪੁਰ – ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਐਤਵਾਰ ਨੂੰ ਜੈਪੁਰ ਦੇ ਸਿਟੀ ਪੈਲੇਸ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ ਕੀਤਾ।

ਇਸੇ ਦੌਰਾਨ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਵੀਂ ਦਿੱਲੀ ਵਿੱਚ ਆਪਣੇ ਦਿਲ-ਲੁਮਿਨਤੀ ਸੰਗੀਤ ਸਮਾਰੋਹ ਤੋਂ ਬਾਅਦ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਇੱਕ ਸਮੂਹ ਤਸਵੀਰ ਖਿਵਾਉਂਦੇ ਹੋਏ।

Related posts

ਜਨਤਾ ਨੂੰ ਸੋਨੂੰ ਸੂਦ ‘ਚ ਦਿੱਸਿਆ ‘ਭਗਤ ਸਿੰਘ’

admin

ਸਲਮਾਨ ਖਾਨ ਤੋਂ ਬਾਅਦ ਹੁਣ ਇਸ ਬਾਲੀਵੁੱਡ ਸੁਪਰਸਟਾਰ ਨਾਲ ਜੁੜਿਆ ਸ਼ਹਿਨਾਜ਼ ਗਿੱਲ ਦਾ ਨਾਂ

Bunty

ਵਾਮਿਕਾ ਗੱਬੀ ‘ਅਰਜਨਟੀਨਾ’ ‘ਚ ਐਮੀ ਵਿਰਕ ਦੇ ਨਾਲ ਨਜ਼ਰ ਆਵੇਗੀ

admin