India

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ‘ਤੇ ਗੁਹਾਟੀ, ਨਾਗਪੁਰ, ਹੈਦਰਾਬਾਦ ਅਤੇ ਬੀਕਾਨੇਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ !

ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਐਤਵਾਰ ਨੂੰ ਗੁਹਾਟੀ ਦੇ ਗੁਰਦੁਆਰਾ ਗੋਪੀਨਾਥ ਨਗਰ ਵੱਲੋਂ ਧਾਰਮਿਕ ਜਲੂਸ ਕੱਢਿਆ ਜਾ ਰਿਹਾ ਹੈ। (ਫੋਟੋ: ਏ ਐਨ ਆਈ)

ਨਾਗਪੁਰ – ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਐਤਵਾਰ ਨੂੰ ਨਾਗਪੁਰ ਵਿਚ ਸ਼ਰਧਾਲੂਆਂ ਨੇ ਨਗਰ ਕੀਰਤਨ ਕੱਢਿਆ।

ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਐਤਵਾਰ ਨੂੰ ਗੁਹਾਟੀ ਦੇ ਗੁਰਦੁਆਰਾ ਗੋਪੀਨਾਥ ਨਗਰ ਵੱਲੋਂ ਧਾਰਮਿਕ ਜਲੂਸ ਕੱਢਿਆ ਜਾ ਰਿਹਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਐਤਵਾਰ ਨੂੰ ਬੀਕਾਨੇਰ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਧਾਰਮਿਕ ਜਲੂਸ ਕੱਢਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੋਮਵਾਰ ਨੂੰ ਹੈਦਰਾਬਾਦ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਧਾਰਮਿਕ ਜਲੂਸ ਕੱਢਿਆ।

Related posts

ਨਾਇਜੀਰੀਆਈ ਫ਼ੌਜ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਵੇਗੀ ਐੱਚਏਐੱਲ

Bunty

ਸਿੰਘੂ ਬਾਰਡਰ ਕਤਲ-ਕਾਂਡ: 3 ਹੋਰ ਨਿਹੰਗ ਗ੍ਰਿਫਤਾਰ, ਲਖਬੀਰ ਦਾ ਅੰਤਿਮ ਸੰਸਕਾਰ

admin

ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲੇ 45 ਹਜ਼ਾਰ ਤੋਂ ਘੱਟ

Bunty