India

ਇਕਵਾਡੋਰ ‘ਚ ਅੱਗ ਤੇ ਸੋਕੇ ਕਾਰਨ ਰਾਸ਼ਟਰੀ ਐਮਰਜੈਂਸੀ ਦਾ ਐਲਾਨ

ਇਕਵਾਡੋਰ – ਦੱਖਣੀ ਅਮਰੀਕੀ ਦੇਸ਼ ਇਕਵਾਡੋਰ ਨੇ ਜੰਗਲਾਂ ਦੀ ਅੱਗ, ਪਾਣੀ ਦੀ ਕਮੀ ਅਤੇ ਸੋਕੇ ਦਾ ਮੁਕਾਬਲਾ ਕਰਨ ਲਈ 60 ਦਿਨਾਂ ਦੀ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਹੈ ਊਰਜਾ ਮੰਤਰੀ ਇਨੇਸ ਮੰਜ਼ਾਨੋ ਨੇ ਇਹ ਜਾਣਕਾਰੀ ਦਿੱਤੀ। ਮੰਜ਼ਾਨੋ ਨੇ ਇਕ ਪ੍ਰੈਸ ਰਿਲੀਜ਼ ‘ਚ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ 17 ਸਰਗਰਮ ਅੱਗ ਲੱਗਣ ਦੀਆਂ ਰਿਪੋਰਟਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਅਜ਼ੂਏ ਅਤੇ ਲੋਜਾ ਦੇ ਦੱਖਣੀ ਸੂਬੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰਾਸ਼ਟਰੀ ਜੋਖਮ ਪ੍ਰਬੰਧਨ ਸਕੱਤਰੇਤ ਦੋਵਾਂ ਸੂਬਿਆਂ ‘ਚ ਅੱਗ ਬੁਝਾਉਣ ਵਾਲਿਆਂ ਦੇ ਕੰਮ ‘ਚ ਮਦਦ ਲਈ ਸੋਮਿਆਂ ਦੇ ਤਾਲਮੇਲ ਦੀ ਅਗਵਾਈ ਕਰ ਰਿਹਾ ਹੈ।

Related posts

”ਆਪ” ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਬਿੱਲ ਦਾ ਜ਼ੋਰਦਾਰ ਵਿਰੋਧ ਕੀਤਾ, ਕਿਹਾ-”ਭਾਜਪਾ ਚੋਣ ਕਮਿਸ਼ਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ”*

Bunty

ਭਾਰਤ-ਪਾਕਿ ਸਰਹੱਦ ’ਤੇ ਤਸਕਰੀ ਲਈ ਲਿਆਂਦੀ ਜਾ ਰਹੀ 60 ਕਰੋੜ ਦੀ ਹੈਰੋਇਨ ਜ਼ਬਤ

Bunty

ਅਮਾਨਤੁੱਲਾ ਖ਼ਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ, ਈ.ਡੀ. ਸਾਹਮਣੇ ਪੇਸ਼ ਹੋਣ ਲਈ ਕਿਹਾ

Bunty