ਕਾਂਗਰਸ ਸੰਸਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਹੋਰ ਸੰਸਦ ਮੈਂਬਰਾਂ ਨਾਲ ਨਵੀਂ ਦਿੱਲੀ ਦੇ ਸੰਸਦ ਭਵਨ ਕੰਪਲੈਕਸ ‘ਚ ਬੰਗਲਾਦੇਸ਼ ‘ਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਦੇ ਖਿਲਾਫ ਪ੍ਰਦਰਸ਼ਨ ਕੀਤਾ।
ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਵੀਂ ਦਿੱਲੀ ਵਿੱਚ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਭਵਨ ਵਿੱਚ ‘ਬੰਗਲਾਦੇਸ਼ੀ ਹਿੰਦੂਆਂ ਅਤੇ ਈਸਾਈਆਂ ਦੇ ਨਾਲ ਖੜੇ ਰਹੋ’ ਵਾਲਾ ਬੈਗ ਚੁੱਕਿਆ ਹੋਇਆ ਹੈ।