India

ਕੇਦਾਰਨਾਥ ਮੰਦਰ ਦੇ ਕਿਵਾੜ 2 ਮਈ ਨੂੰ ਖੁੱਲ੍ਹਣਗੇ !

ਬਰਫ਼ਬਾਰੀ ਤੋਂ ਬਾਅਦ ਕੇਦਾਰਨਾਥ ਮੰਦਰ ਬਰਫ਼ ਨਾਲ ਢੱਕਿਆ ਹੋਇਆ। (ਫੋਟੋ: ਏ ਐਨ ਆਈ)

ਰੁਦਰਪ੍ਰਯਾਗ – ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੇ ਪ੍ਰਸਾਦ ਥਾਪਲਿਆਲ ਨੇ ਐਲਾਨ ਕੀਤਾ ਕਿ ਕਿਵਾੜ 2 ਮਈ ਨੂੰ ਸਵੇਰੇ 7 ਵਜੇ ਖੁੱਲ੍ਹਣਗੇ। ਕੇਦਾਰਨਾਥ ਮੰਦਰ ਦੇ ਖੁੱਲਣ ਦੇ ਐਲਾਨ ਦੇ ਨਾਲ ਹੀ ਗੜ੍ਹਵਾਲ ਹਿਮਾਲਿਆ ਦੇ ਸਾਰੇ ਚਾਰ ਪਵਿੱਤਰ ਸਥਾਨਾਂ ਨੂੰ ਖੋਲ੍ਹਣ ਦੀਆਂ ਤਰੀਕਾਂ ਹੁਣ ਤੈਅ ਹੋ ਗਈਆਂ ਹਨ। ਜਿਨ੍ਹਾਂ ਵਿਚ ਬਦਰੀਨਾਥ ਧਾਮ 4 ਮਈ, ਜਦਕਿ ਗੰਗੋਤਰੀ ਅਤੇ ਯਮੁਨੋਤਰੀ ਧਾਮ 30 ਅਪ੍ਰੈਲ ਨੂੰ ਅਕਸ਼ੈ ਤ੍ਰਿਤੀਆ ‘ਤੇ ਖੁੱਲ੍ਹਣਗੇ। ਇਹ ਚਾਰੇ ਸਥਾਨ ਮਿਲ ਕੇ ਚਾਰ ਧਾਮ ਬਣਾਉਂਦੇ ਹਨ।

Related posts

ਪੀਐਮ ਮੋਦੀ ਨੇ ਘੁਸਪੈਠੀਆਂ ਨੂੰ ਰੋਕਿਆ, ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਈ : ਅਮਿਤ ਸ਼ਾਹ

Bunty

ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਗ੍ਰੀਨਫੀਲਡ ਕਨੈਕਟੀਵਿਟੀ ਪ੍ਰੋਜੈਕਟ ਨੂੰ ਪ੍ਰਵਾਨਗੀ

admin

ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਦੁਰਵਰਤੋਂ ਚਿੰਤਾ ਦਾ ਵਿਸ਼ਾ : ਸੁਪਰੀਮ ਕੋਰਟ

Bunty