India

ਮੋਹਨ ਸਿੰਘ ਬਿਸ਼ਟ ਦਿੱਲੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ !

ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਮੋਹਨ ਸਿੰਘ ਬਿਸ਼ਟ ਨਵੀਂ ਦਿੱਲੀ ਵਿੱਚ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਬਾਹਰ ਤਸਵੀਰ ਖਿਚਵਾਉਂਦੇ ਹੋਏ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਮੋਹਨ ਸਿੰਘ ਬਿਸ਼ਟ (67) ਨੂੰ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਉਨ੍ਹਾਂ ਦੇ ਨਾਮ ਦੀ ਤਜਵੀਜ਼ ਕੀਤੇ ਜਾਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ। ਹਾਲ ਹੀ ਵਿਚ ਹੋਈਆਂ ਦਿੱਲੀ ਅਸੈਂਬਲੀ ਚੋਣਾਂ ਵਿੱਚ ਬਿਸ਼ਟ ਛੇਵੀਂ ਵਾਰ ਵਿਧਾਇਕ ਬਣੇ ਹਨ। ਮੁੱਖ ਮੰਤਰੀ ਗੁਪਤਾ ਵੱਲੋਂ ਪੇਸ਼ ਕੀਤੇ ਗਏ ਮਤੇ ਦੀ ਹਮਾਇਤ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ, ਜਦਕਿ ਗਜੇਂਦਰ ਸਿੰਘ ਯਾਦਵ ਨੇ ਅਨਿਲ ਕੁਮਾਰ ਸ਼ਰਮਾ ਵੱਲੋਂ ਪੇਸ਼ ਕੀਤੇ ਦੂਜੇ ਮਤੇ ਦੀ ਹਮਾਇਤ ਕੀਤੀ।

 

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin