Punjab

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin