Breaking NewsLatest NewsPunjab

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਥੇਬੰਦਕ ਢਾਂਚੇ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

ਗੁਰਪ੍ਰਤਾਪ ਸਿੰਘ ਵਡਾਲਾ, ਸਕੱਤਰ ਜਨਰਲ, ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ।
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
‘ਸ. ਰਣਧੀਰ ਸਿੰਘ ਰੱਖੜਾ’ ਨੂੰ ਕੋਰ ਕਮੇਟੀ ਮੈਂਬਰ ਬਣਾਇਆ ਗਿਆ ਬਾਕੀ ਜਿੰਨਾ ਦਾ ਵੇਰਵਾ ਇਸ ਪ੍ਰਕਾਰ ਹੈ: ਮੀਤ ਪ੍ਰਧਾਨ ਸ. ਜਸਵਿੰਦਰ ਸਿੰਘ ਢਿੱਲੋਂ, ਸ. ਗੁਰਤੇਜਪਾਲ ਸਿੰਘ ਭਗਵਾਨਪੁਰਾ, ਸ. ਮੱਖਣ ਸਿੰਘ ਲਹਿਰਾ ਬੇਗਾ, ਜਨਰਲ ਸਕੱਤਰ ਸ. ਭੁਪਿੰਦਰ ਸਿੰਘ ਸ਼ੇਖੂਪੁਰ, ਜਥੇਬੰਦਕ ਸਕੱਤਰ ਸ. ਨਰਿੰਦਰ ਸਿੰਘ ਬਾਜਵਾ, ਸ. ਬਲਤੇਜ ਸਿੰਘ ਟਿਵਾਣਾ, ਪ੍ਰਚਾਰ ਸਕੱਤਰ ਸ. ਸੁਰਿੰਦਰਪਾਲ ਸਿੰਘ ਢਿਲੋਂ, ਮੁੱਖ ਬੁਲਾਰਾ ਸ. ਹਰਦੀਪ ਸਿੰਘ ਬਾਠ, ਜਿਲ੍ਹਾ ਪ੍ਰਧਾਨ ਸ. ਜਗਤਾਰ ਸਿੰਘ ਸਹਾਰਨ ਮਾਜਰਾ (ਲੁਧਿਆਣਾ ਦਿਹਾਤੀ)। ਜਾਰੀ ਕਰਤਾ :- ਸ. ਜਗਜੀਤ ਸਿੰਘ ਕੋਹਲੀ (ਦਫ਼ਤਰ ਸਕੱਤਰ) / ਤਜਿੰਦਰ ਸਿੰਘ ਪੰਨੂ (ਮੀਡਿਆ ਇੰਚਾਰਜ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।

Related posts

ਐੱਸ ਸੀ/ਬੀ ਸੀ ਵਰਗ ਦੇ ਉਮੀਦਵਾਰਾਂ ਨਾਲ ਪੰਜਾਬ ਸਰਕਾਰ ਨੇ ਕੀਤਾ ਮਤਰੇਈ ਮਾਂ ਵਾਲਾ ਸਲੂਕ

admin

ਬਿਜਨੌਰ ’ਚ ਨੈਸ਼ਨਲ ਖਿਡਾਰੀ ਦੀ ਬੇਰਹਿਮੀ ਨਾਲ ਹੱਤਿਆ

Bunty

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin