ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਦੀ ਸ਼ੱਕੀ ਹਾਲਤ ’ਚ ਮੌਤ

ਪ੍ਰਯਾਗਰਾਜ – ਦੇਸ਼ ਭਰ ’ਚ ਆਪਦੇ ਬਿਆਨ ਨਾਲ ਸੁਰਖ਼ੀਆਂ ’ਚ ਰਹਿਣ ਵਾਲੇ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਉਨ੍ਹਾਂ ਦੀਲਾਸ਼ ਅੱਲਾਪੁਰ ’ਚ ਬਾਂਘਬਰੀ ਗੱਦੀ ਮੱਠ ਦੇ ਕਮਰੇ ’ਚ ਲਟਕਦੀ ਮਿਲੀ ਹੈ। ਖ਼ਬਰ ਮਿਲਦੇ ਹੀ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਆਈਜੀ ਰੇਂਜ ਕੇਪੀ ਸਿੰਘ ਨੇ ਦੱਸਿਆ ਕਿ ਉਹ ਵੀ ਮੱਠ ਪਹੁੰਚ ਗਏ ਹਨ। ਫਿਲਹਾਲ ਇਹ ਫਾਹਾ ਲਾ ਕੇ ਆਤਮਹੱਤਿਆ ਦਾ ਮਾਮਲਾ ਲੱਗ ਰਿਹਾ ਹੈ। ਫੌਰੰਸਿਕ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ।

Related posts

ਹੱਦਬੰਦੀ ਅਤੇ ਇੱਕ ਰਾਸ਼ਟਰ, ਇੱਕ ਚੋਣ ਬਿੱਲ ਨੂੰ ਪੇਸ਼ ਕਰਨ ਦੀ ਤਿਆਰੀ

ਭਾਰਤੀ ਏਅਰਲਾਈਨਾਂ ਲਈ ਜੈੱਟ ਫਿਊਲ ਦੀਆਂ ਕੀਮਤਾਂ ‘ਚ 27 ਫੀਸਦੀ ਦੀ ਕਮੀ

ਭਾਰਤ ਅਤੇ ਮਿਆਂਮਾਰ ਵਲੋਂ ਵਪਾਰ, ਤਕਨਾਲੋਜੀ ਅਤੇ ਹੋਰ ਖੇਤਰਾਂ ‘ਚ ਸਹਿਯੋਗ ਵਧਾਉਣ ‘ਤੇ ਚਰਚਾ