ਅਰੂਣਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ, 4.1 ਰਹੀ ਰਫ਼ਤਾਰ

ਈਟਾਨਗਰ – ਅਰੂਣਾਚਲ ਪ੍ਰਦੇਸ਼ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਰਫ਼ਤਾਰ ਰਿਕਟਰ ਸਕੇਲ ‘ਤੇ 4.1 ਮਾਪੀ ਗਈ ਹੈ। ਭੂਚਾਲ ਵਿਗਿਆਨ ਦੇ ਲਈ ਰਾਸ਼ਟਰੀ ਕੇਂਦਰ (National Center for Seismology) ਨੇ ਭੂਚਾਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭੂਚਾਲ ਸਵੇਰੇ 10:15 ਵਜੇ ਆਇਆ। ਬਸਰ ਭੂਚਾਲ ਦਾ ਕੇਂਦਰ ਰਿਹਾ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤਕ ਕਿਸੇ ਵੀ ਤਰ੍ਹਾਂ ਦੇ ਨੁਕਾਸ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

Related posts

ਕਸ਼ਮੀਰ ਵਿੱਚ ਦੁਨੀਆ ਦੀ ਸਭ ਤੋਂ ਉੱਚਾਈ ‘ਤੇ ਬਣ ਰਿਹਾ ਜ਼ੋਜੀਲਾ ਟਨਲ !

ਨਮੋ ਭਾਰਤ ਦਾ ਨਵਾਂ ਰਿਕਾਰਡ : 1 ਦਿਨ ‘ਚ 1.25 ਲੱਖ ਤੋਂ ਵੱਧ ਲੋਕਾਂ ਵਲੋਂ ਸਫ਼ਰ

ਭਾਰਤ ਨੇ ੲੈਲੋਨ ਮਸਕ ਦੇ ਸਟਾਰਲਿੰਕ ਨੂੰ ਪ੍ਰਵਾਨਗੀ ਕਿਉਂ ਰੋਕੀ ਹੋਈ ਹੈ ?