ਅਲਡਟ ਵੀਡੀਓ ਮਾਮਲੇ ‘ਚ ਗ੍ਰਿਫ਼ਤਾਰ ਰਾਜ ਕੁੰਦਰਾ ਨੂੰ ਮੁੰਬਈ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ – ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਨ੍ਹਾਂ ਦੇ ਪਰਿਵਾਰ ਲਈ ਇਕ ਰਾਹਤ ਭਰੀ ਖਬਰ ਹੈ। ਸ਼ਿਲਪਾ ਦੇ ਪਤੀ ਤੇ ਬਿਜਨੈੱਸਮੈਨ ਰਾਜ ਕੁੰਦਰਾ ਨੂੰ ਪੋਰਨਗ੍ਰਾਫਿਕ ਫਿਲਮ ਕੇਸ ‘ਚ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਰਾਜ ਨੂੰ 50 ਹਜ਼ਾਰ ਦੇ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੁਲਾਈ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਅਸ਼ਲੀਲ ਫਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਐਪ ਰਾਹੀਂ ਪ੍ਰਸਾਰਿਤ ਕਰਨ ਦਾ ਦੋਸ਼ ਹੈ।

Related posts

ਐਸ਼ਵਰਿਆ ਰਾਏ ਹਮੇਸ਼ਾ ਸਫ਼ਰ ਦੌਰਾਨ ਕਾਲੇ ਕੱਪੜੇ ਹੀ ਕਿਉਂਂ ਪਾਉਂਦੀ ਹੈ ?

ਦਿਲਜੀਤ ਦੋਸਾਂਝ ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਐਸ਼ਵਰਿਆ ਰਾਏ ਅਤੇ 79ਵਾਂ ਕੈਨਸ ਫਿਲਮ ਫੈਸਟੀਵਲ !