ਆਜ਼ਾਦੀ ਦਿਵਸ ਵਾਲੇ ਦਿਨ ਮੋਗਾ ‘ਚ ਵੱਡਾ ਹਾਦਸਾ, ਪੁਲਿਸ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਮੋਗਾ – ਅੱਜ ਸਵੇਰੇ 11 ਵਜੇ ਦੇ ਕਰੀਬ ਮੋਗਾ ਪੁਲਿਸ ਲਾਇਨ ਵਿਖੇ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਹੀ ਗੰਨ ਨਾਲ ਗੋਲੀ ਮਾਰ ਕਿ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਾ ਹੈ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਵਿਖੇ ਮੂਲ ਸਿੰਘ ਸੋਢੀ ਨਾਮਕ ਪੁਲਿਸ ਮੁਲਾਜ਼ਮ ਨੇ ਆਪਣੀ ਗੰਨ ਨਾਲ ਸਿਰ ਵਿਚ ਗੋਲੀ ਮਾਰ ਕਿ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਫ਼ਿਰੋਜਪੁਰ ਦੇ ਪਿੰਡ ਮੱਲਾਂਵਾਲਾ ਜ਼ੋਸਨ ਦਾ ਰਹਿਣ ਵਾਲਾ ਸੀ। ਪਤਾ ਲੱਗਾ ਹੈ ਕਿ ਉਕਤ ਮਾਨਸਿਕ ਤੌਰ ਤੇ ਪਰੇਸ਼ਾਨ ਸੀ ਤੇ ਘਰ ਵਿਚ ਕਲੇਸ ਰਹਿੰਦਾ ਸੀ।

Related posts

ਭਾਜਪਾ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ 20 ਜੂਨ ਤੋਂ

… ਜਦੋਂ ਵੇਰਕਾ ਮੈਂਗੋ ਲੱਸੀ ਦੇ ਇਸ਼ਤਿਹਾਰ ਨੇ ਵੱਡਾ ਹੰਗਾਮਾ ਖੜ੍ਹਾ ਕਰ ਦਿੱਤਾ !

ਗੁਰਬਾਣੀ ਚੈਨਲ ਪੇਸ਼ਕਸ਼ ‘ਤੇ ਗੌਰ ਕਰੇ ਐਸ.ਜੀ.ਪੀ.ਸੀ – ਗਿਆਨੀ ਹਰਪ੍ਰੀਤ ਸਿੰਘ।