ਇਜ਼ਰਾਈਲ-ਹਮਾਸ ਯੁੱਧ ਚ 38,000 ਤੋਂ ਵੱਧ ਫਲਸਤੀਨੀਆਂ ਦੀ ਮੌਤ

ਦੀਰ ਅਲ-ਬਾਲਾ – ਲਗਭਗ 9 ਮਹੀਨਿਆਂ ਤੋਂ ਜਾਰੀ ਇਜ਼ਰਾਈਲ-ਹਮਾਸ ਯੁੱਧ ਵਿਚ 38,000 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ। ਹਮਾਸ ਦੁਆਰਾ ਚਲਾਏ ਜਾ ਰਹੇ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 58 ਲੋਕਾਂ ਦੀਆਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ, ਜਿਸ ਨਾਲ ਮੌਤਾਂ ਦੀ ਕੁੱਲ ਗਿਣਤੀ 38,011 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਵਿੱਚ 87,000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ।

Related posts

66 ਜਾਂ 79 ਸਾਲ ਦੀ ਉਮਰ ਦਾ ਹੈ ਡੋਨਾਲਡ ਟਰੰਪ ?

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

ਸੰਯੁਕਤ ਰਾਸ਼ਟਰ ਵਲੋਂ ਵਧ ਰਹੇ ਟਕਰਾਵਾਂ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਅਣਦੇਖੀ ‘ਤੇ ਚਿੰਤਾ ਪ੍ਰਗਟ