ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

ਉਬੇਰ ਇੰਡੀਆ ਅਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ ਸਮਾਗਮ ਨੂੰ ਸੰਬੋਧਨ ਕਰਦੇ ਹੋਏ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਉਬੇਰ ਇੰਡੀਆ ਅਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਬੇਰ ਇੰਡੀਆ ਅਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ ਨੇ ਇੱਕ ਖਾਸ ਸਮਾਗਮ ਦੇ ਦੌਰਾਨ ਸਨਮਾਨਿਤ ਕੀਤੇ ਗਏ ਡਰਾਈਵਰਾਂ ਨਾਲ ਇੱਕ ਸਮੂਹ ਤਸਵੀਰ ਵੀ ਖਿਚਵਾਈ।

Related posts

ਸੁਪਰੀਮ ਕੋਰਟ ਵਲੋਂ ਸਭ ਤੋਂ ਲੰਬੇ ਹਾਥੀ ਦੇ ਮਾਮਲੇ Ḕਤੇ ਕੇਰਲ ਸਰਕਾਰ ਦੀ ਝਾੜਝੰਬ !

ਕਸ਼ਮੀਰ ਵਿੱਚ ਦੁਨੀਆ ਦੀ ਸਭ ਤੋਂ ਉੱਚਾਈ ‘ਤੇ ਬਣ ਰਿਹਾ ਜ਼ੋਜੀਲਾ ਟਨਲ !

ਨਮੋ ਭਾਰਤ ਦਾ ਨਵਾਂ ਰਿਕਾਰਡ : 1 ਦਿਨ ‘ਚ 1.25 ਲੱਖ ਤੋਂ ਵੱਧ ਲੋਕਾਂ ਵਲੋਂ ਸਫ਼ਰ