ਕੇਦਾਰਨਾਥ ਮੰਦਰ ਦੇ ਕਿਵਾੜ 2 ਮਈ ਨੂੰ ਖੁੱਲ੍ਹਣਗੇ !

ਬਰਫ਼ਬਾਰੀ ਤੋਂ ਬਾਅਦ ਕੇਦਾਰਨਾਥ ਮੰਦਰ ਬਰਫ਼ ਨਾਲ ਢੱਕਿਆ ਹੋਇਆ। (ਫੋਟੋ: ਏ ਐਨ ਆਈ)

ਰੁਦਰਪ੍ਰਯਾਗ – ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੇ ਪ੍ਰਸਾਦ ਥਾਪਲਿਆਲ ਨੇ ਐਲਾਨ ਕੀਤਾ ਕਿ ਕਿਵਾੜ 2 ਮਈ ਨੂੰ ਸਵੇਰੇ 7 ਵਜੇ ਖੁੱਲ੍ਹਣਗੇ। ਕੇਦਾਰਨਾਥ ਮੰਦਰ ਦੇ ਖੁੱਲਣ ਦੇ ਐਲਾਨ ਦੇ ਨਾਲ ਹੀ ਗੜ੍ਹਵਾਲ ਹਿਮਾਲਿਆ ਦੇ ਸਾਰੇ ਚਾਰ ਪਵਿੱਤਰ ਸਥਾਨਾਂ ਨੂੰ ਖੋਲ੍ਹਣ ਦੀਆਂ ਤਰੀਕਾਂ ਹੁਣ ਤੈਅ ਹੋ ਗਈਆਂ ਹਨ। ਜਿਨ੍ਹਾਂ ਵਿਚ ਬਦਰੀਨਾਥ ਧਾਮ 4 ਮਈ, ਜਦਕਿ ਗੰਗੋਤਰੀ ਅਤੇ ਯਮੁਨੋਤਰੀ ਧਾਮ 30 ਅਪ੍ਰੈਲ ਨੂੰ ਅਕਸ਼ੈ ਤ੍ਰਿਤੀਆ ‘ਤੇ ਖੁੱਲ੍ਹਣਗੇ। ਇਹ ਚਾਰੇ ਸਥਾਨ ਮਿਲ ਕੇ ਚਾਰ ਧਾਮ ਬਣਾਉਂਦੇ ਹਨ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ