ਕੈਨੇਡਾ ਸਰਕਾਰ ਨੇ ਲਿਆ ਵੱਡਾ ਫੈਸਲਾ

ਟੋਰਾਂਟੋ – ਦੁਨੀਆ ਭਰ ‘ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ ‘ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ ਦੇ ਅਖੀਰ ਵਿੱਚ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਵੈਕਸੀਨ ਦੀ ਲੋੜ ਨੂੰ ਖਤਮ ਕਰਨ ਲਈ ਹਸਤਾਖਰ ਕੀਤੇ ਹਨ। ਮਾਮਲੇ ਤੋਂ ਜਾਣੂ ਇਕ ਅਧਿਕਾਰੀ ਨੇ ਵੀਰਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !