ਕੋਲਕਾਤਾ: ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਤੋਂ ਅੱਜ ਮੁੜ ਕੀਤੀ ਪੁੱਛ ਪੜਤਾਲ

ਕੋਲਕਾਤਾ – ਸੀਬੀਆਈ ਅਧਿਕਾਰੀਆਂ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਅੱਜ ਲਗਾਤਾਰ ਚੌਥੇ ਦਿਨ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛ ਪੜਤਾਲ ਕੀਤੀ। ਘੋਸ਼ ਅੱਜ ਸਵੇਰੇ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਅਧਿਕਾਰੀ ਮੁਤਾਬਕ ਘੋਸ਼ ਤੋਂ ਪੁੱਛਿਆ ਗਿਆ ਕਿ ਡਾਕਟਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੀ ਭੂਮਿਕਾ ਕੀ ਸੀ, ਉਸ ਨੇ ਕਿਸ ਨਾਲ ਸੰਪਰਕ ਕੀਤਾ ਅਤੇ ਪੀੜਤ ਦੇ ਮਾਪਿਆਂ ਨੂੰ ਕਰੀਬ ਤਿੰਨ ਘੰਟੇ ਇੰਤਜ਼ਾਰ ਕਿਉਂ ਕੀਤਾ ਗਿਆ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ