ਕੋਵਿਡ ਸੰਕਟ ਦਰਮਿਆਨ ਓਮ ਬਿਰਲਾ ਨੇ ਸੰਸਦ ’ਚ ਤਿਆਰੀਆਂ ਦਾ ਲਿਆ ਜਾਇਜ਼ਾ

ਨਵੀਂ ਦਿੱਲੀ – ਲੋਕ ਸਭਾ ਦੇ ਪ੍ਰਧਾਨ ਓਮ ਬਿਰਲਾ ਨੇ ਸੰਸਦ ’ਚ ਕੋਵਿਡ ਮਾਮਲਿਆਂ ’ਚ ਵਾਧੇ ਨੂੰ ਦੇਖਦੇ ਹੋਏ ਸਾਫ਼-ਸਫਾਈ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਸਦ ’ਚ ਆਗਾਮੀ ਬਜਟ ਸੈਸ਼ਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੈਨੂੰ ਉਮੀਦ ਹੈ ਕਿ ਸੰਸਦ ਤੇ ਕਰਮਚਾਰੀ ਮਹਾਮਾਰੀ ਦੌਰਾਨ ਸੁਰੱਖਿਅਤ ਰਹਿਣਗੇ।

Related posts

ਸੁਪਰੀਮ ਕੋਰਟ ਵਲੋਂ ਸੀਬੀਆਈ ਨੂੰ ਡਿਜੀਟਲ ਗ੍ਰਿਫ਼ਤਾਰੀਆਂ ਦੀ ਸੁਤੰਤਰ ਜਾਂਚ ਕਰਨ ਦਾ ਹੁਕਮ

ਭਾਰਤ ਦੁਨੀਆ ਦੇ 60 ਪ੍ਰਤੀਸ਼ਤ ਟੀਕਿਆਂ ਦਾ ਉਤਪਾਦਨ ਕਰਦਾ ਹੈ

ਭਾਰਤ ਵਿੱਚ ਸਾਰੇ ਮੋਬਾਈਲ ਫੋਨਾਂ ‘ਚ ਹੁਣ ‘ਸੰਚਾਰ ਸਾਥੀ’ ਮੋਬਾਈਲ ਐਪ ਹੋਣਾ ਲਾਜ਼ਮੀ