ਚੀਨ ਨਾਲ ਗੱਲਬਾਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ: ਰਾਜਨਾਥ ਸਿੰਘ

ਅਹਿਮਦਾਬਾਦ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤੇ ਚੀਨ ਵਿਚਾਲੇ ਗੱਲਬਾਤ ਸੁਚਾਰੂ ਢੰਗ ਨਾਲ ਅਤੇ ਚੰਗੇ ਮਾਹੌਲ ਵਿੱਚ ਚੱਲ ਰਹੀ ਹੈ ਅਤੇ ਭਾਰਤ ਕਦੇ ਨਹੀਂ ਝੁਕੇਗਾ। ਲੋਕ ਸਭਾ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਵਾਸਤੇ ਪ੍ਰਚਾਰ ਕਰਨ ਲਈ ਅਹਿਮਦਾਬਾਦ ਵਿੱਚ ਪਹੁੰਚ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਫੌਜ ਨਜ਼ਰੀਏ ਤੋਂ ਇਕ ਸ਼ਕਤੀਸ਼ਾਲੀ ਦੇਸ਼ ਬਣ ਗਿਆ ਹੈ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ