ਚੀਨ ਨੇ ਤਾਈਵਾਨ ਖ਼ਿਲਾਫ਼ ਅਭਿਆਸਾਂ ‘ਚ 125 ਫੌਜੀ ਜਹਾਜ਼ਾਂ ਦੀ ਕੀਤੀ ਵਰਤੋਂ: ਤਾਈਵਾਨ

ਤਾਈਪੇ – ਚੀਨ ਨੇ ਸੋਮਵਾਰ ਨੂੰ ਤਾਈਵਾਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਫੌਜੀ ਅਭਿਆਸਾਂ ‘ਚ ਇਕ ਦਿਨ ‘ਚ ਰਿਕਾਰਡ 125 ਫੌਜੀ ਜਹਾਜ਼ਾਂ ਦੀ ਵਰਤੋਂ ਕੀਤੀ।ਤਾਈਵਾਨ ਦੇ ਰਾਸ਼ਟਰੀ ਰੱਖਿਆ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਉਸਨੇ ਕਿਹਾ ਕਿ ਤਾਈਵਾਨ ਦੇ ਹਵਾਈ ਰੱਖਿਆ ਖੇਤਰ ਵਿੱਚ 90 ਜਹਾਜ਼ ਦੇਖੇ ਗਏ, ਜਿਨ੍ਹਾਂ ਵਿੱਚ ਲੜਾਕੂ ਜਹਾਜ਼, ਹੈਲੀਕਾਪਟਰ ਅਤੇ ਡਰੋਨ ਸ਼ਾਮਲ ਹਨ। ਮੰਤਰਾਲੇ ਨੇ ਕਿਹਾ ਕਿ ਚੀਨ ਨੇ ਸੋਮਵਾਰ ਨੂੰ ਤਾਈਵਾਨ ਦੀ ਆਜ਼ਾਦੀ ਦੇ ਖਿਲਾਫ ਚੇਤਾਵਨੀ ਵਜੋਂ ਵੱਡੇ ਪੱਧਰ ‘ਤੇ ਫੌਜੀ ਅਭਿਆਸ ਸ਼ੁਰੂ ਕੀਤੇ।

Related posts

ਦਿੱਲੀ ਤੋਂ ਸ਼ਿਮਲਾ ਤੱਕ ਮਾਰ ਕਰ ਸਕਦੀ ਪਾਕਿਸਤਾਨ ਦੀ ਫਤਿਹ 11 ਮਿਜ਼ਾਈਲ !

ਰੂਸ ਵਲੋਂ ਸਟ੍ਰੇਟ ਆਫ ਹੋਰਮੁਜ਼ ‘ਤੇ ਇਰਾਨ ਦੇ ਅਧਿਕਾਰਾਂ ਦਾ ਸਮਰਥਨ

ਡੇਵਿਡ ਬ੍ਰੈਟ ਆਸਟ੍ਰੇਲੀਆ ‘ਚ ਅਗਲੇ ਅਮਰੀਕੀ ਰਾਜਦੂਤ ਹੋਣਗੇ !