ਤਿਉਹਾਰੀ ਸੀਜਨ ’ਚ ਕੋਰੋਨਾ ਦੀ ਤੀਜੀ ਲਹਿਰ ਦੇ ਸ਼ੱਕ ਦਰਮਿਆਨ ਕੇਂਦਰ ਨੇ ਸੂਬਿਆਂ ਨੂੰ ਜਾਰੀ ਕੀਤੇ ਨਿਰਦੇਸ਼

ਨਵੀਂ ਦਿੱਲੀ – ਡਾਕਟਰੀ ਮਾਹਿਰਾਂ ਨੇ ਤਿਉਹਾਰੀ ਸੀਜਨ ਵਿਚ ਲਾਪਰਵਾਹੀ ਦੇ ਚਲਦਿਆਂ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਸ਼ੱਕ ਪ੍ਰਗਟਾਇਆ ਹੈ। ਮਾਹਿਰਾਂ ਨੇ ਤਿਉਹਾਰਾਂ ਵਿਚ ਭੀੜ ’ਤੇ ਰੋਕ ਲਗਾਉਣ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾਣ ਦਾ ਸੁਝਾਅ ਵੀ ਦਿੱਤਾ ਹੈ। ਇਸ ਦਰਮਿਆਨ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਦੀ ਸਥਿਤੀਆਂ ਦਾ ਡੂੰਘਾ ਵਿਸ਼ਲੇਸ਼ਣ ਕਰਨ ਦਾ ਨਿਰਦੇਸ਼ ਦਿੱਤਾ। ਨਾਲ ਹੀ ਇਹ ਵੀ ਸੁਝਾਅ ਦਿੱਤਾ ਕਿ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਜ਼ਰੂਰੀ ਦਵਾਈਆਂ ਦਾ ਸਟਾਕ ਕਰਨਾ ਚਾਹੀਦਾ ਹੈ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’