ਦਿੱਲੀ ’ਚ ਠੰਢ ਤੇ ਧੁੰਦ ਕਾਰਨ 24 ਰੇਲ ਗੱਡੀਆਂ ਸਮੇਂ ਤੋਂ ਪਛੜਿਆਂ

ਨਵੀਂ ਦਿੱਲੀ – ਦਿੱਲੀ ਵਿਚ ਅੱਜ ਸਵੇਰੇ ਕੜਾਕੇ ਦੀ ਠੰਢ ਤੇ ਧੁੰਦ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ। ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਨੇ ਦਿੱਲੀ ਦੇ ਵੱਖ-ਵੱਖ ਹਿੱਸਿਆਂ, ਹਰਿਆਣਾ ਅਤੇ ਚੰਡੀਗੜ੍ਹ ’ਚ ‘ ਸੰਘਣੀ ਧੁੰਦ’ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਕਾਰਨ ਦਿੱਲੀ ਆਉਣ ਤੇ ਇਥੋਂ ਜਾਣ ਵਾਲੀਆਂ 24 ਗੱਡੀਆਂ ਪ੍ਰਭਾਵਿਤ ਹੋਈਆਂ ਹਨ।

Related posts

ਭਾਰਤ ਦੇ ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਤ ਰਾਜ ‘ਚ ਕਿਸਦੀ ਬਣੇਗੀ ਸਰਕਾਰ ?

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

ਭਾਰਤ-ਚੀਨ ਆਪਣੇ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਯਤਨਸ਼ੀਲ