ਆਤਿਸ਼ੀ ਵਲੋਂ ਦਿੱਲੀ ਮੈਟਰੋ ਦੇ ਫੇਜ਼ 4 ਲਈ ਡਰਾਈਵਰ ਰਹਿਤ ਟਰੇਨ ਦਾ ਮੁਆਇਨਾ !

ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦਿੱਲੀ ਮੈਟਰੋ ਦੇ ਫੇਜ਼ 4 ਲਈ ਡਰਾਈਵਰ ਰਹਿਤ ਟਰੇਨ ਦਾ ਮੁਆਇਨਾ ਕਰਦੇ ਹੋਏ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਦਿੱਲੀ ਮੈਟਰੋ ਦੇ ਫੇਜ਼ 4 ਵਿਸਤਾਰ ਲਈ ਛੇ ਡੱਬਿਆਂ ਵਾਲੀ ਪਹਿਲੀ ਰੇਲਗੱਡੀ ਮੁਕੰਦਪੁਰ ਡਿਪੂ ਪਹੁੰਚ ਗਈ ਹੈ, ਜਿਸ ਦਾ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਮੁਆਇਨਾ ਕੀਤਾ।

ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਦੇ ਮੁਕੰਦਪੁਰ ਡਿਪੂ ਵਿਖੇ ਦਿੱਲੀ ਮੈਟਰੋ ਦੇ ਫੇਜ਼ 4 ਦੇ ਵਿਸਥਾਰ ਲਈ ਛੇ ਡੱਬਿਆਂ ਵਾਲੀ ਡਰਾਈਵਰ ਰਹਿਤ ਰੇਲ ਗੱਡੀ ਦਾ ਮੁਆਇਨਾ ਕੀਤਾ।

Related posts

ਰਾਜ ਸਭਾ ਚੋਣਾਂ: ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਵੋਟਿੰਗ 18 ਜੂਨ ਨੂੰ

ਕੀ ਟੀਐਮਸੀ ਕਾਂਗਰਸ ਪਾਰਟੀ ਵਿੱਚ ਰਲੇਵਾਂ ਕਰ ਸਕਦੀ ਹੈ ?

ਅਮਰਨਾਥ ਯਾਤਰਾ ‘ਤੇ ਡਰੋਨ ਅਤੇ ਬੰਬ ਹਮਲੇ ਦਾ ਖ਼ਤਰਾ ਮੰਡਰਾ ਰਿਹਾ