ਦੁਨੀਆਂ ਭਰ ’ਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ

ਨਿਊਯਾਰਕ/ਤਲ ਅਵੀਵ – ਦੁਨੀਆਂ ਭਰ ਦੇ ਹਜ਼ਾਰਾਂ ਯੋਗ ਪ੍ਰੇਮੀਆਂ ਨੇ ਅੱਜ 10ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਾਈਮਜ਼ ਸਕੁਏਅਰ ਅਲਾਇੰਸ ਦੇ ਨਾਲ ਟਾਈਮਜ਼ ਸਕੁਏਅਰ ਵਿੱਚ ਵਿਸ਼ੇਸ਼ ਯੋਗ ਸੈਸ਼ਨ ਕਰਵਾਏ। ਵਾਸ਼ਿੰਗਟਨ ਵਿੱਚ ਸੈਂਕੜੇ ਯੋਗ ਪ੍ਰੇਮੀ ਇਸ ਦਿਨ ਨੂੰ ਮਨਾਉਣ ਲਈ ਇਕੱਤਰ ਹੋਏ। ਇਜ਼ਰਾਈਲ ਦੇ ਤਲ ਅਵੀਵ ਵਿੱਚ ਯੋਗ ਦਿਵਸ ਮਨਾਇਆ ਗਿਆ। ਸਿੰਗਾਪੁਰ ਦੇ ਸਿਹਤ ਰਾਜ ਮੰਤਰੀ ਨੇ ਯੋਗ ਦਿਵਸ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਦੁਨੀਆ ਦੇ ਹੋਰ ਮੁਲਕਾਂ ਵਿੱਚ ਅੱਜ ਯੋਗ ਦਿਵਸ ਮਨਾਇਆ ਗਿਆ।

Related posts

66 ਜਾਂ 79 ਸਾਲ ਦੀ ਉਮਰ ਦਾ ਹੈ ਡੋਨਾਲਡ ਟਰੰਪ ?

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

ਸੰਯੁਕਤ ਰਾਸ਼ਟਰ ਵਲੋਂ ਵਧ ਰਹੇ ਟਕਰਾਵਾਂ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਅਣਦੇਖੀ ‘ਤੇ ਚਿੰਤਾ ਪ੍ਰਗਟ