ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕੀਤੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ – ਨਵਜੋਤ ਸਿੰਘ ਸਿੱਧੂ   ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ   ਨੇ ਪ੍ਰੈੱਸ ਕਾਨਫਰੰਸ (ਬੁਲਾਈ। ਇਸ ਦੌਰਾਨ ਉਨ੍ਹਾਂ ਜਿਹੜਾ ਬਿਆਨ ਦਿੱਤਾ ਉਹ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਅਸਤੀਫ਼ਾ ਦੇਣ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਹ ਨਵਜੋਤ ਸਿੱਧੂ ਨਾਲ ਬੈਠ ਕੇ ਗੱਲ ਕਰਨਗੇ। ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਨਾਲ ਗੱਲ ਕਰਨਗੇ। ਜੇ ਉਨ੍ਹਾਂ ਨੂੰ ਕੋਈ ਨਰਾਜ਼ਗੀ ਹੈ ਤਾਂ ਦੂਰ ਕਰ ਦਿੱਤੀ ਜਾਵੇਗੀ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਇੰਡੀਗੋ ਵਲੋਂ ਕੋਲਕਾਤਾ-ਸ਼ੰਘਾਈ ਰੋਜ਼ਾਨਾ ਨਾਨ-ਸਟਾਪ ਉਡਾਣਾਂ ਨਾਲ ਭਾਰਤ-ਚੀਨ ਸਬੰਧ ਮਜ਼ਬੂਤ