ਨਵਜੋਤ ਸਿੱਧੂ ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇ

ਡੇਰਾ ਬਾਬਾ ਨਾਨਕ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਕੁਝ ਸਾਥੀਆਂ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ’ਚ ਦੋਵਾਂ ਦੇਸ਼ਾਂ ’ਚ ਮੁਹੱਬਤ ਹੋਰ ਵਧਣ ਦੀ ਗੱਲ ਆਖੀ ਹੈ।ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਜਾਣ ’ਤੇ ਸਪਸ਼ਟ ਕੀਤਾ ਉਹ ਕਾਂਗਰਸ ਦੇ ਸਿਪਾਹੀ ਹਨ। ਕੋਈ ਉਨ੍ਹਾਂ ਬਾਰੇ ਕੀ ਕਹਿੰਦਾ ਹੈ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਤੇ ਬਾਕੀ ਸਿਆਸੀ ਗੱਲਾਂ ਉਹ ਕਰਤਾਰਪੁਰ ਸਾਹਿਬ ਤੋ ਪਰਤ ਕੇ ਕਰਨਗੇ।

Related posts

ਉਦਯੋਗਿਕ ਨੀਤੀ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ Ḕਚ ਅਹਿਮ ਭੂਮਿਕਾ ਨਿਭਾਅ ਰਹੀ – ਸੰਧਵਾਂ

ਪਾਕਿਸਤਾਨ ‘ਚ ਗੁਰਦੁਆਰੇ ਅੰਦਰ ਸ਼ਰਧਾਲੂ ਜੋੜੇ ਦਾ ਕਤਲ ਅਮਾਨਵੀ ਘਟਨਾ – ਐਡਵੋਕੇਟ ਧਾਮੀ

ਸਿੱਖ ਰਾਜਸੀ ਪਾਰਟੀਆਂ ਦੀ ਸਾਂਝੇ ਪੰਜਾਬ ਏਜੰਡੇ ਤਹਿਤ ਹੋਈ ਮੁਕੰਮਲ ਏਕਤਾ