ਨਿਊਜ਼ੀਲੈਂਡ ਦੀ ਮਹਿਲਾ ਟੀਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ – ਇੰਗਲੈਂਡ ਦੌਰੇ ’ਤੇ ਮੌਜੂਦ ਨਿਊਜ਼ੀਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੂੰ ਬੰਬ ਨਾਲ ਉਡਾਉਣ ਦੀ ਅੱਤਵਾਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਨਿਊਜ਼ੀਲੈਂਡ ਦੀ ਮਹਿਲਾ ਟੀਮ ਦੀ ਇੰਗਲੈਂਡ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਨਿਊਜ਼ੀਲੈਂਡ ਕ੍ਰਿਕਟ ਨੇ ਦਿੱਤੀ।

Related posts

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’