ਪਾਕਿਸਤਾਨ ਦੇ ਅੱਤਵਾਦ ਰੋਕੂ ਅਧਿਕਾਰੀਆਂ ਦਾ ਦਾਅਵਾ

ਕਰਾਚੀ – ਪਾਕਿਸਤਾਨ ਦੇ ਅੱਤਵਾਦ ਰੋਕੂ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਬਲੋਚਿਸਤਾਨ ਸੂਬੇ ’ਚ ਅੱਤਵਾਦੀ ਸੰਗਠਨ ਆਈਐੱਸ ਦੇ 11 ਅੱਤਵਾਦੀ ਢੇਰ ਕਰ ਦਿੱਤੇ ਹਨ। ਬਲੋਚਿਸਤਾਨ ਪੁਲਿਸ ਦੇ ਅੱਤਵਾਦ ਰੋਕੂ ਦਸਤੇ ਮੁਤਾਬਕ ਮਸਤੁੰਗ ਜ਼ਿਲ੍ਹੇ ’ਚ ਹੋਈ ਗੋਲ਼ੀਬਾਰੀ ਦੌਰਾਨ 11 ਆਈਐੱਸ ਅੱਤਵਾਦੀ ਮਾਰੇ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਰੇਡਿੰਗ ਪਾਰਟੀ ’ਤੇ ਜੰਮ੍ਹ ਕੇ ਗੋਲ਼ੀਬਾਰੀ ਕੀਤੀ ਗਈ। ਇਸ ਨਾਲ ਆਈਐੱਸ ਦੇ ਅੱਤਵਾਦੀ ਮਾਰੇ ਗਏ ਹਨ।

Related posts

ਕੀ ਜੇਲ੍ਹ ਵਿੱਚ ਹੀ ਮਾਰ-ਮੁਕਾ ਦਿੱਤਾ ਹੈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ?

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

ਲਾਹੌਰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਤ ਸ਼ਹਿਰਾਂ ਦੀ ਸੂਚੀ ਵਿੱਚ ਸਿਖਰਾਂ ਨੂੰ ਛੋਹਣ ਲੱਗਾ !