ਫਿਲੀਪੀਨਜ਼ 7.5 ਤੀਬਰਤਾ ਦੇ ਭੂਚਾਲ ਨਾਲ ਕੰਬਿਆ, ਸੁਨਾਮੀ ਦੀ ਚਿਤਾਵਨੀ ਜਾਰੀ

Seismograph with paper in action and earthquake - 3D Rendering

ਮਨੀਲਾ  – ਯੂਰਪੀਅਨ-ਮੈਡੀਟੇਰੀਅਨ ਸਿਸਮਿਕ ਸੈਂਟਰ (ਈ.ਐੱਮ.ਐੱਸ.ਸੀ.) ਨੇ ਕਿਹਾ ਕਿ ਫਿਲੀਪੀਨਜ਼ ਦੇ ਮਿੰਡਾਨਾਓ ’ਚ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 7.5 ਸੀ। ਈ.ਐੱਮ.ਐੱਸ.ਸੀ. ਨੇ ਕਿਹਾ ਕਿ ਭੂਚਾਲ 63 ਕਿਲੋਮੀਟਰ (39 ਮੀਲ) ਦੀ ਡੂੰਘਾਈ ’ਤੇ ਸੀ। ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।

Related posts

ਈਰਾਨ ਦਾ ਟਬਰੀਜ਼ ਹਵਾਈ ਅੱਡਾ ਅੱਜ ਦੁਬਾਰਾ ਖੁੱਲ੍ਹੇਗਾ

ਸੰਯੁਕਤ ਰਾਸ਼ਟਰ ਵਲੋਂ ਵਧ ਰਹੇ ਟਕਰਾਵਾਂ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਅਣਦੇਖੀ ‘ਤੇ ਚਿੰਤਾ ਪ੍ਰਗਟ

ਅਮਰੀਕਾ ਨੇ ਈਰਾਨ ਦੀਆਂ ਮਾਈਨ ਰੱਖਣ ਵਾਲੀਆਂ ਕਿਸ਼ਤੀਆਂ ਅਤੇ ਮਿਜ਼ਾਈਲ ਲਾਂਚ ਸਾਈਟਾਂ ‘ਤੇ ਹਮਲੇ