ਭਾਜਪਾ ਦੇ ਸਾਬਕਾ ਸੀਪੀਐੱਸ ਨੰਨੂ ਨੇ ਦਿੱਤਾ ਅਸਤੀਫ਼ਾ, ਕਿਹਾ – ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ

ਫਿਰੋਜ਼ਪੁਰ –  ਪੰਜਾਬ ਦੇ ਸਾਬਕਾ ਪ੍ਰਮੁੱਖ ਸੰਸਦੀ ਸਕੱਤਰ ਤੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਤੋਂ ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ।

Related posts

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

ਲੋਹੜੀ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ : ਰਾਜਪਾਲ