ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

ਲੁਧਿਆਣਾ – ਡਿਪਟੀ ੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱ ਭਾਰਤੀ ੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ੋਣਾਂ-2024 ਲਈ ੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ।
ਮੀਟਿੰਗ ਦੌਰਾਨ ਭਾਰਤੀ ੋਣ ਕਮਿਸ਼ਨ ਦੀ ਟੀਮ ਨੇ ਸਾਰੇ ੋਣ ਅਬਜ਼ਰਵਰਾਂ, ਜ਼ਿਲ੍ਹਾ ੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱ ਖਾਸ ਤੌਰ ‘ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂ ਲਈ ੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।
ੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ।
ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਦੇ ਮੁੱਖ ੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ੋਣਾਂ ਨੂੰ ਸੁਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ।
ਡਿਪਟੀ ੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਾੜ੍ਹਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ