ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਸ਼ਨੀਵਾਰ ਨੂੰ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ ‘ਤੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।
ਭਾਰਤੀ ਭਾਈਚਾਰੇ ਦੇ ਮੈਂਬਰਾਂ ਵਲੋਂ ਪਹਿਲਗਾਮ ਹਮਲੇ ਵਿਰੁੱਧ ਰੋਸ ਪ੍ਰਦਰਸ਼ਨ !
ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਸ਼ਨੀਵਾਰ ਨੂੰ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ 'ਤੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। (ਫੋਟੋ: ਏ ਐਨ ਆਈ)