ਭਾਰਤੀ ਸਾਬਕਾ ਕਪਤਾਨ ਐਮਐਸ ਧੋਨੀ ਚਲਾ ਰਿਹਾ ਖੇਤ ‘ਚ ਟਰੈਕਟਰ

ਰਾਂਚੀ: ਕੋਰੋਨਾਵਾਇਰਸ ਲੱਗੇ ਲੌਕਡਾਊਨ ਕਾਰਨ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਆਪਣਾ ਜ਼ਿਆਦਾ ਸਮਾਂ ਆਪਣੇ ਪਰਿਵਾਰ ਨਾਲ ਹੀ ਗੁਜ਼ਾਰਦੇ ਹਨ। ਲੌਕਡਾਊਨ ਦੌਰਾਨ ਧੋਨੀ ਕਦੇ ਆਪਣੀ ਬੇਟੀ ਨਾਲ ਖੇਡਦੇ ਦਿੱਸੇ ਤੇ ਕਦੇ ਮੋਟਰਸਾਈਕਲ ਦੀ ਸਵਾਰੀ ਕਰਦੇ ਹੋਏ।
ਹੁਣ ਧੋਨੀ ਟਰੈਕਟਰ ਚੱਲਾ ਕਿ ਜੈਵਿਕ ਖੇਤੀ ਕਰ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਧੋਨੀ ਆਪਣੀ ਨਵੀਂ ਲੁਕ ‘ਚ ਨਜ਼ਰ ਆ ਰਹੇ ਹਨ।ਧੋਨੀ ਨੇ ਕੁਝ ਸਮਾਂ ਪਹਿਲਾਂ ਹੀ ਇਹ ਟਰੈਕਟਰ ਖਰੀਦਿਆਂ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਸ ਤੇ ਫੈਨਸ ਨਾਲ ਸਾਂਝੀ ਕੀਤੀ ਸੀ।

Related posts

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’