ਭਾਰਤ ਦੇ ਰੱਖਿਆ ਮੰਤਰੀ ਵਲੋਂ ਆਸਟ੍ਰੇਲੀਆ ਦੇ ਰੱਖਿਆ ਵਿਭਾਗ ਦੇ ਸਕੱਤਰ ਨਾਲ ਮੁਲਾਕਾਤ !

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਭਾਰਤ-ਆਸਟ੍ਰੇਲੀਆ 2+2 ਸਕੱਤਰ-ਪੱਧਰੀ ਸਲਾਹ-ਮਸ਼ਵਰੇ ਤੋਂ ਪਹਿਲਾਂ ਆਸਟ੍ਰੇਲੀਆ ਦੇ ਰੱਖਿਆ ਵਿਭਾਗ ਦੇ ਸਕੱਤਰ ਗ੍ਰੇਗ ਮੋਰੀਆਰਟੀ ਨਾਲ ਮੁਲਾਕਾਤ ਕੀਤੀ।

ਆਸਟ੍ਰੇਲੀਆ ਦੇ ਰੱਖਿਆ ਵਿਭਾਗ ਦੇ ਸਕੱਤਰ ਗ੍ਰੇਗ ਮੋਰਿਆਟਰੀ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲੀ – ਨਵੀਂ ਦਿੱਲੀ ਵਿੱਚ ਭਾਰਤ-ਆਸਟ੍ਰੇਲੀਆ 2+2 ਸਕੱਤਰ-ਪੱਧਰੀ ਸਲਾਹ-ਮਸ਼ਵਰੇ ਦੌਰਾਨ ਭਾਰਤ ਦੇ ਰੱਖਿਆ ਸਕੱਤਰ ਗਿਰਿਧਰ ਅਰਮਾਨੇ, ਵਿਦੇਸ਼ ਸਕੱਤਰ ਵਿਕਰਮ ਮਿਸਰੀ, ਆਸਟ੍ਰੇਲੀਅਨ ਰੱਖਿਆ ਸਕੱਤਰ ਗ੍ਰੇਗ ਮੋਰੀਆਰਟੀ, ਅਤੇ ਸਕੱਤਰ ਜਾਨ ਐਡਮਜ਼ ਇੱਕ ਸਮੂਹ ਤਸਵੀਰ ਲਈ ਪੋਜ਼ ਦਿੰਦੇ ਹੋਏ।

Related posts

ਅਕਤੂਬਰ ਵਿੱਚ ਖੁੱਲ੍ਹ ਜਾਵੇਗਾ ਸਿਡਨੀ ਦਾ ਨਵਾਂ ਇੰਟਰਨੈਸ਼ਨਲ ਏਅਰਪੋਰਟ !

ਮੈਲਬੌਰਨ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ !

ਆਸਟ੍ਰੇਲੀਆ ਦੇ ਬੰਗਲਾਦੇਸ਼ ਦੇ ਨਾਲ ਕ੍ਰਿਕਟ ਦੇ ਦਿਲਚਸਪ ਮੈਚ ਹੋਣਗੇ