ਭਾਰਤ- ਪਾਕਿ ਸਰਹੱਦ ਤੇ ਡਰੋਨ ਦੀ ਹਲਚਲ

ਅਜਨਾਲਾ – ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਸ਼ਾਹਪੁਰ ‘ਤੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤਾ, ਜਿਸ ਤੋਂ ਬਾਅਦ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ। ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ ਕਿ ਕਿਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ