ਮਨਜਿੰਦਰ ਸਿੰਘ ਸਿਰਸਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਦਾ ਸੁਪਨਾ ਟੁੱਟਿਆ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਨੇਤਾ ਮਨਜਿੰਦਰ ਸਿੰਘ ਸਿਰਸਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਪ੍ਰਧਾਨ ਅਹੁਦੇ ਦੀ ਕੁਰਸੀ ’ਤੇ ਪਿਛਲੇ ਦਰਵਾਜ਼ਿਓਂ ਬੈਠਣ ਦਾ ਸੁਪਨਾ ਟੁੱਟ ਗਿਆ ਹੈ। ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਚੋਣਾਂ ’ਚ ਹਾਰੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਿਤ ਮੈਂਬਰ ਦੇ ਰੂਪ ’ਚ ਡੀਐੱਸਜੀਐੱਮਸੀ ਦਾ ਪ੍ਰਧਾਨ ਬਣਨ ਲਈ ਅਯੋਗ ਠਹਿਰਾਇਆ ਹੈ। ਸਿਰਸਾ ਚੋਣ ਡਾਇਰੈਕਟੋਰੇਟ ’ਚ ਪੰਜਾਬੀ ਲਿਖ ਅਤੇ ਪੜ੍ਹ ਨਹੀਂ ਸਕੇ ਸਨ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ