ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ

ਅਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੋਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਉੱਥੇ ਹੀ ਉਹਨਾਂ ਵੱਲੋਂ ਬੇਸ਼ੱਕ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ ਲੇਕਿਨ ਉਹਨਾਂ ਦੇ ਨਾਲ ਭਾਰੀ ਪੁਲਿਸ ਫੋਰਸ ਵੀ ਤਨਾਤ ਕੀਤੀ ਗਈ ਸੀ ਉਥੇ ਹੀ ਭਗਵੰਤ ਸਿੰਘ ਜੀ ਮਾਤਾ ਵੱਲੋਂ ਕੇਸਰੀ ਦੁਪੱਟਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ ਉੱਥੇ ਹੀ ਇਹ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹੁਣ ਇਸ ਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਤੇ ਆਸ਼ੀਰਵਾਦ ਪ੍ਰਾਪਤ ਕੀਤਾ ਜਾਂਦਾ ਹੈ ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਦੇ ਲਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਈ ਬੇਹਤਰੀਲ ਦੇ ਲਈ ਅਰਦਾਸ ਬੇਨਤੀ ਕੀਤੀ ਗਈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਉਹਨਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਿਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੈਨਾਤ ਕੀਤੀ ਗਈ ਸੀ। ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਪੰਜਾਬ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਕਲ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾਂਦੀ ਸੀ ਲੇਕਿਨ ਹੁਣ ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਦੀ ਮਾਤਾ ਜੀ ਅਤੇ ਉਹਨਾਂ ਦੀ ਧਰਮ ਪਤਨੀ ਅਤੇ ਉਹਨਾਂ ਦੀ ਭੈਣ ਕਿਸੇ ਵੀ ਸਮਾਗਮ ਵਿੱਚ ਜਾਂਦੇ ਹਨ ਤਾਂ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਭਾਰੀ ਸਿਕਿਉਰਟੀ ਵੀ ਦਿੱਤੀ ਜਾਂਦੀ ਹੈ ਉੱਥੇ ਹੀ ਅੱਜ ਇੱਕ ਵਾਰ ਫਿਰ ਤੋਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਤਾਂ ਪਾਰੀ ਪੁਲਿਸ ਹੋਰ ਤੈਨਾਤ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ ਅਤੇ ਜੋ ਸਿਆਸਤਦਾਨ ਵੀਆਈਪੀ ਕਲਚਰ ਖਤਮ ਕਰਨ ਦੀ ਗੱਲ ਕਰਦੇ ਹਨ ਇੱਕ ਕਲਚਰ ਕਦੋਂ ਤੱਕ ਖਤਮ ਹੋਵੇਗਾ ਇਹ ਤਾਂ ਸਮਾਂ ਹੀ ਦੱਸੇਗਾ ਲੇਕਿਨ ਪੰਜਾਬ ਵਿੱਚ ਲਗਾਤਾਰ ਹੀ ਲੋਕ ਹੁਣ ਭਗਵੰਤ ਸਿੰਘ ਮਾਨ ਉੱਤੇ ਵੀ ਵੀਆਈਪੀ ਕਲਚਰ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ

Related posts

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

‘ਮੈਂਟਰਿੰਗ, ਐਡਵਾਈਜ਼ਿੰਗ ਤੇ ਪੀਅਰ ਲਰਨਿੰਗ ’ਚ AI ਦੀ ਭੂਮਿਕਾ’ ਵਿਸ਼ੇ ’ਤੇ ਵਰਕਸ਼ਾਪ