ਰਾਜਵਿੰਦਰ ਕੌਰ ਥਿਆੜਾ ਬਣੀ ਜਲੰਧਰ ਇੰਪਰੂਵਮੈਂਟ ਟਰੱਸਟ  ਦੀ ਚੇਅਰਮੈਨ !

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੇਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਜਲੰਧਰ, (ਪਰਮਿੰਦਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੇਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ  ਦਾ ਚੇਅਰਮੈਨ ਨਿਯੁਕਤ ਕੀਤਾ।  ਰਾਜਵਿੰਦਰ ਕੌਰ ਥਿਆੜਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ  ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਲਗਨ ਨਾਲ ਪੂਰਾ ਕਰੇਗੀ। ਇਸ ਮੌਕੇ ਥਿਆੜਾ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ‘ਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜਰ ਹੋਏ।

Related posts

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

ਲੋਹੜੀ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ : ਰਾਜਪਾਲ