ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ !

ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੇਂ ਵਰ੍ਹੇ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ‘ਸਮਾਜ ਤੇ ਦੇਸ਼’ ਨੂੰ ਏਕਤਾ ਤੇ ਉੱਤਮਤਾ ਦੇ ਰਾਹ ’ਤੇ ਅੱਗੇ ਲਿਜਾਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇੱਕ ਸੁਨੇਹੇ ’ਚ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਨਵੀਆਂ ਉਮੀਦਾਂ, ਸੁਫ਼ਨਿਆਂ ਅਤੇ ਖੁਹਾਇਸ਼ਾਂ ਦੀ ਸ਼ੁਰੂਆਤ ਦੀ ਪ੍ਰਤੀਕ ਹੈ। ਮੁਰਮੂ ਨੇ ਆਖਿਆ ਕਿ ਇਹ ਸਮਾਂ ‘ਸਾਡੀਆਂ ਇੱਛਾਵਾਂ’ ਪੂਰੀਆਂ ਕਰਨ ਲਈ ਨਵੇਂ ਜੋਸ਼ ਨਾਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਦਾ ਹੈ।

Related posts

ਪੀਵੀ ਸਿੰਧੂ ਨੇ ਥਾਈਲੈਂਡ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਏਅਰ ਇੰਡੀਆ ਵਲੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਟੌਤੀ ਕਰਨ ਦਾ ਐਲਾਨ

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਕਾਫਲੇ ਵਿੱਚ ਵਾਹਨਾਂ ਦੀ ਗਿਣਤੀ ਘਟਾਈ