ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਸਮਰ ਕੈਂਪ ਸਮਾਪਤ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੋਟ ਵਿਖੇ ਸਮਰ ਕੈਂਪ 26 ਮਈ ਤੋਂ 2 ਜੂਨ ਤੱਕ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੋਟ ਵਿਖੇ ਸਮਰ ਕੈਂਪ 26 ਮਈ ਤੋਂ 2 ਜੂਨ ਤੱਕ  ਸਮਰ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਤੈਲਗੂ ਭਾਸ਼ਾ 6 ਕਲਾਸ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਿਖਾਈ ਗਈ। ਸਕੂਲ ਦੇ ਪ੍ਰਿੰਸੀਪਲ ਰਾਜ ਕੁਮਾਰ ਗਾਡੀ ਅਤੇ ਨੋਡਲ ਅਫ਼ਸਰ ਹਰਜੀਤ ਮੌਂਗਾ ਦੀ ਅਗਵਾਈ ਵਿੱਚ ਇਹ ਸਮਰ ਕੈਂਪ ਲਗਾਇਆ ਗਿਆ। ਅੱਜ ਸਮਰ ਕੈਂਪ ਦੀ ਸਮਾਪਤੀ ‘ਤੇ ਸੇਵਾ ਮੁਕਤੀ ਪ੍ਰਿੰਸੀਪਲ ਵਿਜੈ ਗਰਗ ਨੇ ਮੁੱਖ ਮਹਿਮਾਨ ਦੇ ਤੌਰ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਸਕੂਲ ਵਲੋਂ ਮੁੱਖ-ਮਹਿਮਾਨ ਵਿਜੈ ਗਰਗ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ